ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥
ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥
ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲੵ ਉਨਹ ਜੋੁ ਗਾਵੈ ॥
ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥Thursday April 30th
Parkash Gurpurab Sri Guru Amardas Sahib Ji
Special Keertan DeevanJune 6th
Ghalughara 1984
June 18th
Shaheedi Gurpurab Sri Guru Arjan Dev Sahib Ji
Head Granthi Raghi Jath
Bhai Sukhpal Singh Ji
860-621-3015
